ਆਮ ਆਦਮੀ ਪਾਰਟੀ ਦਾ ਪਰਿਵਾਰ ਵਧਦਾ ਜਾ ਰਿਹਾ ਹੈ। ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਪਾਰਟੀ ਵਿੱਚ ਰਸਮੀ ਸ਼ਮੂਲੀਅਤ ਕਰਵਾਈ। ਦੋਵੇਂ ਵਕੀਲ ਘੁੰਮਣ ਬ੍ਰਦਰਜ਼ ਵਜੋਂ ਜਾਣੇ ਜਾਂਦੇ ਹਨ।
The post ਘੁੰਮਣ ਬ੍ਰਦਰਜ਼ AAP ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ appeared first on Punjab Star.
