ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 14 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ 17 ਦਸੰਬਰ ਨੂੰ ਨਤੀਜੇ ਆਉਣਗੇ ਤੇ 1 ਦਸੰਬਰ ਤੋਂ ਨੌਮੀਨੇਸ਼ਨ ਸ਼ੁਰੂ ਹੋਵੇਗੀ। ਦੱਸ ਦੇਈਏ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਚੋਣਾਂ ਦੀ ਤਰੀਕਾਂ ਦਾ ਐਲਾਨ ਕੀਤਾ ਹੈ।
The post ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਹੋਇਆ ਐਲਾਨ, 14 ਦਸੰਬਰ ਨੂੰ ਪੈਣਗੀਆਂ ਵੋਟਾਂ appeared first on Punjab Star.
