ਰੇਲਵੇ ਨੇ ਫ਼ਤਿਹਗੜ੍ਹ ਸਾਹਿਬ ਵਿੱਚ ਹੋਣ ਵਾਲੇ ਤਿੰਨ ਦਿਨਾਂ ਸ਼ਹੀਦੀ ਸੰਮੇਲਨ ਸਬੰਧੀ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਰੇਲਵੇ ਨੇ 14 ਰੇਲਗੱਡੀਆਂ ਜੋ ਸਰਹਿੰਦ ਰੇਲਵੇ ਸਟੇਸ਼ਨ ‘ਤੇ ਨਹੀਂ ਰੁਕਦੀਆਂ, ਨੂੰ ਤਿੰਨ …
Ashkeradio
-
-
ਟੈਕਸਾਸ : ਅਮਰੀਕਾ ਦੇ ਟੈਕਸਾਸ ਵਿੱਚ ਗੈਲਵੈਸਟਨ ਤੱਟ ਦੇ ਨੇੜੇ ਇੱਕ ਛੋਟਾ ਮੈਕਸੀਕਨ ਨੇਵੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਸਾਲ ਦੇ ਬੱਚੇ ਸਮੇਤ ਘੱਟੋ-ਘੱਟ ਪੰਜ ਲੋਕਾਂ ਦੀ …
-
Culture
ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਸਕੂਲਾਂ ਬਾਹਰ ਵਧਾਈ ਗਈ ਸੁਰੱਖਿਆ
by Ashkeradioby Ashkeradioਪਟਿਆਲਾ ਵਿੱਚ ਅੱਜ ਮੰਗਲਵਾਰ ਨੂੰ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਭੇਜੇ ਗਏ ਹਨ। ਇਹ ਧਮਕੀ ਭਰੇ ਈਮੇਲ ਸਕੂਲ ਪ੍ਰਬੰਧਕਾਂ ਨੂੰ ਭੇਜੇ ਗਏ। ਈਮੇਲ ਮਿਲਣ ‘ਤੇ, …
-
ਰਾਜਸਥਾਨ: ਰਾਜਸਥਾਨ ਦੇ ਜਾਲੋਰ ਜ਼ਿਲ੍ਹੇ ਦੀ ਇੱਕ ਪੰਚਾਇਤ ਨੇ ਇੱਕ ਅਜੀਬ ਫ਼ਰਮਾਨ ਜਾਰੀ ਕੀਤਾ ਹੈ। 26 ਜਨਵਰੀ ਤੋਂ 15 ਪਿੰਡਾਂ ਵਿੱਚ ਨੂੰਹਾਂ – ਧੀਆਂ ਲਈ ਕੈਮਰੇ ਵਾਲੇ ਫ਼ੋਨ ਵਰਤਣ ‘ਤੇ …
-
Culture
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਆਈ ਧਮਕੀ ਭਰੀ ਕਾਲ, ਕਿਸੇ ਗੀਤ ਨੂੰ ਲੈ ਕੇ ਦਿੱਤੀ ਗਈ ਧਮਕੀ
by Ashkeradioby Ashkeradioਪੰਜਾਬੀ ਗਾਇਕ ਅਤੇ ਅਦਾਕਾਰਾ ਅਮਰ ਨੂਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਗਾਇਕ ਅਮਰ ਨੂਰੀ ਨੂੰ ਇੱਕ ਧਮਕੀ ਭਰਿਆ ਫੋਨ ਆਇਆ, ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। …
-
Culture
ਕੁਰੂਕਸ਼ੇਤਰ : 5 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ, ਕਮਰੇ ‘ਚ ਅੰਗੀਠੀ ਬਾਲ ਕੇ ਸੁੱਤੇ ਹੋਏ ਸਨ ਮਜ਼ਦੂਰ
by Ashkeradioby Ashkeradioਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਉੱਤਰ ਪ੍ਰਦੇਸ਼ ਦੇ ਪੰਜ ਮਜ਼ਦੂਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਸੋਮਵਾਰ ਰਾਤ ਕੰਮ ਤੋਂ ਵਾਪਸ ਆਉਣ ਤੋਂ …
-
Culture
ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ; ਅਲਰਟ ‘ਤੇ ਪ੍ਰਸ਼ਾਸ਼ਨ, ਵਧਾਈ ਸੁਰੱਖਿਆ
by Ashkeradioby Ashkeradioਪਟਿਆਲਾ: ਪੰਜਾਬ ਦੇ ਸਕੂਲਾਂ ਨੂੰ ਇਕ ਵਾਰ ਫਿਰ ਬੰਬ ਦੀ ਧਮਕੀ ਮਿਲੀ ਹੈ। ਅੰਮ੍ਰਿਤਸਰ ਅਤੇ ਜਲੰਧਰ ਤੋਂ ਬਾਅਦ ਅੱਜ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ …
-
Culture
ਕੇਂਦਰ ਵੱਲੋਂ ‘ਵੀਰ ਬਾਲ ਦਿਵਸ’ ਸੰਬੰਧੀ ਜਾਰੀ ਕੀਤੇ ਗਏ ਪੋਸਟਰ ‘ਤੇ ਹਰਸਿਮਰਤ ਬਾਦਲ ਨੇ ਜਤਾਇਆ ਸਖ਼ਤ ਵਿਰੋਧ
by Ashkeradioby Ashkeradioਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਵੀਰ ਬਾਲ ਦਿਵਸ ‘ਤੇ ਜਾਰੀ ਕੀਤੇ ਗਏ ਪੋਸਟਰ ਦਾ ਸਖ਼ਤ ਵਿਰੋਧ ਕੀਤਾ ਹੈ। ਹਰਸਿਮਰਤ ਬਾਦਲ ਦਾ …
-
Culture
ਜਲੰਧਰ ਦੀ ਫੈਕਟਰੀ ‘ਚ ਦਿਲ ਦਹਿਲਾਉਣ ਵਾਲਾ ਹਾਦਸਾ, ਕਈ ਮਜ਼ਦੂਰਾਂ ਦੀ ਹੋਈ ਮੌਤ, ਕਈ ਜ਼ਖਮੀ
by Ashkeradioby Ashkeradioਜਲੰਧਰ ਦੇ ਧੋਗੜੀ ਰੋਡ ‘ਤੇ ਸਥਿਤ ਮੈਕ ਚੁਆਇਸ ਟੂਲ ਫੈਕਟਰੀ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਭਾਰੀ ਕੰਟੇਨਰ ਅਚਾਨਕ ਫੈਕਟਰੀ ਦੇ ਅਹਾਤੇ ਵਿੱਚ ਡਿੱਗਣ ਨਾਲ ਦੋ ਲੋਕਾਂ ਦੀ ਮੌਕੇ …
-
Culture
ਪੰਜਾਬ ‘ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, 26 ਤਰੀਕ ਤੱਕ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ
by Ashkeradioby Ashkeradioਪੰਜਾਬ ਵਿੱਚ ਸੀਤ ਲਹਿਰ ਦਾ ਅਸਰ ਲਗਾਤਾਰ ਵਧ ਰਿਹਾ ਹੈ। ਇਸੇ ਵਿਚਾਲੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ …