ਬਠਿੰਡਾ :ਬਠਿੰਡਾ ਦੇ ਚਾਰ ਪ੍ਰਮੁੱਖ ਸਕੂਲਾਂ ਨੂੰ ਵੀਰਵਾਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਈਮੇਲ ਰਾਹੀਂ ਭੇਜੀਆਂ ਗਈਆਂ ਹਨ। ਸੂਚਨਾ ਮਿਲਣ ‘ਤੇ, ਪੁਲਿਸ ਪ੍ਰਸ਼ਾਸਨ ਤੁਰੰਤ ਅਲਰਟ …
Ashkeradio
-
Culture
-
Culture
ਪੰਜਾਬ ਵਿੱਚ ਪੈਟਰੋਲ-ਡੀਜ਼ਲ ਸੰਕਟ, ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਪੰਪ ਸੁੱਕੇ
by Ashkeradioby Ashkeradioਜਲੰਧਰ: ਪੈਟਰੋਲ ਅਤੇ ਡੀਜ਼ਲ ਦੀ ਭਾਰੀ ਘਾਟ ਜਲੰਧਰ ਸਮੇਤ ਪੰਜਾਬ ਭਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵਧਾ ਰਹੀ ਹੈ। ਕਈ ਜ਼ਿਲ੍ਹਿਆਂ ਵਿੱਚ, ਪੈਟਰੋਲ ਪੰਪਾਂ ‘ਤੇ ਤੇਲ ਖਤਮ ਹੋ ਗਿਆ ਹੈ। …
-
ਭਾਰਤੀ ਚੋਣਕਾਰਾਂ ਨੇ ਅਫਗਾਨਿਸਤਾਨ ਖ਼ਿਲਾਫ਼ ਹੋਣ ਵਾਲੀ ਟੈਸਟ ਅਤੇ ਵਨਡੇ ਸੀਰੀਜ਼ ਲਈ ਨਵੇਂ ਖਿਡਾਰੀਆਂ ‘ਤੇ ਭਰੋਸਾ ਜਤਾਇਆ ਹੈ। ਪੰਜਾਬ ਦੇ ਲੰਮੇ ਕੱਦ ਵਾਲੇ ਤੇਜ਼ ਗੇਂਦਬਾਜ਼ ਗੁਰਨੂਰ ਬਰਾੜ ਅਤੇ ਰਾਜਸਥਾਨ ਦੇ …
-
Culture
ਸਰਕਾਰੀ ਨਸ਼ਾ ਛੁਡਾਊ ਕੇਂਦਰ ‘ਚ ਹੰਗਾਮਾ, ਸਟਾਫ ਨਾਲ ਮਾਰਕੁੱਟ ਕਰ ਭੱਜੇ ਲਗਭਗ 30 ਨੌਜਵਾਨ
by Ashkeradioby Ashkeradioਮੋਗਾ: ਮੋਗਾ ਦੇ ਪਿੰਡ ਜਨੇਰ ਵਿੱਚ ਸਥਿਤ ਸਰਕਾਰੀ ਨਸ਼ਾ ਮੁਕਤੀ ਕੇਂਦਰ ਤੋਂ ਕਰੀਬ 30 ਮਰੀਜ਼ ਤਾਲਾ ਤੋੜ ਕੇ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਕੇਂਦਰ ਵਿੱਚ ਹੜਕੰਪ ਮਚ ਗਿਆ। …
-
Culture
PU ‘ਚ ਦਾਖਲਿਆਂ ਲਈ ਨਵੇਂ ਨਿਯਮ ਲਾਗੂ, ਹੁਣ ਨਹੀਂ ਹੋ ਸਕੇਗੀ ਇਸ ਕੋਟੇ ਦੀ ਗਲਤ ਵਰਤੋਂ
by Ashkeradioby Ashkeradioਚੰਡੀਗੜ੍ਹ: ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਨੇ ਅਕੈਡਮਿਕ ਸੈਸ਼ਨ 2026-27 ਲਈ NRI ਕੋਟੇ ਹੇਠ ਦਾਖਲੇ ਦੇ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਹਨ। ਯੂਨੀਵਰਸਿਟੀ ਪ੍ਰਸ਼ਾਸਨ ਨੇ NRI ਕੋਟੇ ਦੇ ਗਲਤ ਇਸਤੇਮਾਲ ਨੂੰ …
-
Culture
ਕੈਨੇਡਾ ‘ਚ ਵਪਾਰੀਆਂ ਤੋਂ ਫ਼ਿਰੌਤੀ ਮੰਗਣ ਅਤੇ ਗੋਲੀਬਾਰੀ ਕਰਨ ਵਾਲਾ ਪੰਜਾਬੀ ਨੌਜਵਾਨ ਕਾਬੂ, ਇੰਝ ਲਾਇਆ ਪੁਲਿਸ ਨੇ ਟ੍ਰੈਪ
by Ashkeradioby Ashkeradioਐਬਟਸਫੋਰਡ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਥਾਨਕ ਵਪਾਰੀਆਂ ਨੂੰ ਡਰਾ-ਧਮਕਾ ਕੇ ਫ਼ਿਰੌਤੀ (ਵਸੂਲੀ) ਮੰਗਣ ਵਾਲੇ ਗਿਰੋਹ ਖ਼ਿਲਾਫ਼ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਐਬਟਸਫੋਰਡ ਪੁਲਿਸ ਡਿਪਾਰਟਮੈਂਟ ਦੀ ‘ਐਕਸਟੌਰਸ਼ਨ ਟਾਸਕ ਫੋਰਸ’ …
-
Culture
ਚੀਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 12 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਘਰ ਛੱਡਣ ਲਈ ਮਜ਼ਬੂਰ
by Ashkeradioby Ashkeradioਇਸ ਹਫ਼ਤੇ ਚੀਨ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਹੜ੍ਹ ਆਏ ਹਨ। ਇਸ ‘ਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹਜ਼ਾਰਾਂ ਲੋਕਾਂ ਨੂੰ …
-
Culture
NEET ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਰਾਹਤ, ਮੁੱਖ ਮੰਤਰੀ ਵੱਲੋਂ ਤਿੰਨ ਦਿਨਾਂ ਲਈ ਮੁਫ਼ਤ ਪੰਜਾਬ ਰੋਡਵੇਜ਼ ਬੱਸਾਂ ਦਾ ਐਲਾਨ
by Ashkeradioby Ashkeradioਚੰਡੀਗੜ੍ਹ: ਪੰਜਾਬ ਵਿੱਚ NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਇਹ …
-
Culture
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
by Ashkeradioby Ashkeradioਚੰਡੀਗੜ੍ਹ: ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ …
-
Culture
ਪੰਜਾਬੀ ਗਾਇਕਾ ਯਸ਼ਇੰਦਰ ਕਤਲ ਮਾਮਲੇ ’ਚ 3 ਗ੍ਰਿਫ਼ਤਾਰ, ਪੁਲਿਸ ਅੱਜ ਕਰੇਗੀ ਵੱਡੇ ਖੁਲਾਸੇ
by Ashkeradioby Ashkeradioਚੰਡੀਗੜ੍ਹ: ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਇੰਦਰ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਅੱਜ ਪ੍ਰੈਸ ਕਾਨਫਰੰਸ ਕਰਕੇ ਪੂਰੀ ਸਾਜ਼ਿਸ਼ ਦਾ …