ਨਵੀਂ ਦਿੱਲੀ: ਨਿਤਿਨ ਨਵੀਨ ਨੂੰ ਭਾਰਤੀ ਜਨਤਾ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਬਿਨਾਂ ਮੁਕਾਬਲਾ ਚੁਣਿਆ ਗਿਆ ਹੈ। ਨਿਤਿਨ ਨਬੀਨ ਤੋਂ ਇਲਾਵਾ ਕਿਸੇ ਹੋਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਨਾਮਜ਼ਦਗੀਆਂ ਦੀ …
Ashkeradio
-
-
ਅਕਸ਼ੈ ਕੁਮਾਰ ਪਤਨੀ ਟਵਿੰਕਲ ਖੰਨਾ ਨਾਲ ਆਪਣੀ 25ਵੀਂ ਵਿਆਹ ਦੀ ਵਰ੍ਹੇਗੰਢ ਮਨਾਉਣ ਤੋਂ ਬਾਅਦ ਸੋਮਵਾਰ ਨੂੰ ਮੁੰਬਈ ਵਾਪਿਸ ਪਰਤੇ ਸਨ। ਇਸ ਦੌਰਾਨ, ਅਦਾਕਾਰ ਬਾਰੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ। …
-
Culture
ਪਾਵਨ ਸਰੂਪਾਂ ਦੇ ਮਾਮਲੇ ‘ਚ ‘ਆਪ’ ਦਾ ਵੱਡਾ ਬਿਆਨ, “ਸਾਰਾ ਰਿਕਾਰਡ ਪਾਇਆ ਗਿਆ ਦਰੁਸਤ”
by Ashkeradioby Ashkeradioਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹਰਜੋਤ ਸਿੰਘ ਬੈਂਸ ਸਮੇਤ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਗੁਰੂਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਕਮੇਟੀ ਨਾਲ਼ ਮੁਲਾਕਾਤ ਕੀਤੀ । …
-
ਟੋਰਾਂਟੋ : ਕੈਨੇਡਾ ਨੇ ਆਪਣੀਆਂ ਡਾਕਟਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਭਾਰਤੀ ਡਾਕਟਰਾਂ ਨੂੰ ਇੱਕ ਵੱਡੀ ਪੇਸ਼ਕਸ਼ ਕੀਤੀ ਹੈ । ਇਸ ਦੇ ਤਹਿਤ ਭਾਰਤੀ ਡਾਕਟਰਾਂ ਨੂੰ ਐਕਸਪ੍ਰੈਸ ਵੀਜ਼ਾ ਐਂਟਰੀ ਦਿੱਤੀ …
-
ਆਪਸ ਵਿਚ ਟਕਰਾਈਆਂ ਦੋ ਤੇਜ਼ ਰਫ਼ਤਾਰ ਰੇਲਗੱਡੀਆਂ , 73 ਯਾਤਰੀ ਜ਼ਖ਼ਮੀ ਸਪੇਨ ਵਿੱਚ ਇੱਕ ਵੱਡੇ ਰੇਲ ਹਾਦਸੇ ਵਿੱਚ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਐਤਵਾਰ ਸ਼ਾਮ …
-
Culture
ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, 8 ਫੌਜੀ ਜਵਾਨ ਜ਼ਖਮੀ
by Ashkeradioby Ashkeradioਨਵੀ ਦਿੱਲੀ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਅੱਠ ਫੌਜ ਦੇ ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਅਨੁਸਾਰ, ਤਿੰਨ ਫੌਜੀਆਂ ਨੂੰ ਇਲਾਜ ਲਈ ਊਧਮਪੁਰ ਆਰਮੀ ਬੇਸ ਹਸਪਤਾਲ ਲਿਜਾਇਆ …
-
ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਸੋਮਵਾਰ) ਤੋਂ ਤਿੰਨ ਦਿਨਾਂ ਲਈ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਹਾਲਾਂਕਿ …
-
Culture
ਜੱਟ ਸਿੱਖ VS ਦਲਿਤ ਸਿੱਖ ਵਾਲੀਆਂ ਖ਼ਬਰਾਂ ਨੂੰ ਲੈ ਕੇ ਬੋਲੇ MP ਚਰਨਜੀਤ ਚੰਨੀ
by Ashkeradioby Ashkeradio‘ਮੈਂ ਕਿਸੇ ਦੇ ਖਿਲਾਫ਼ ਨਹੀਂ ਬੋਲਿਆ, ਮੈਂ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹਾਂ’ ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸਪਸ਼ਟ ਕੀਤਾ ਕਿ ਉਹ ਗੁਰੂ …
-
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੇਅਰ ਪ੍ਰਵੀਨ ਸ਼ਰਮਾ ਨੂੰ ਮੋਗਾ ਨਗਰ ਨਿਗਮ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਪ੍ਰਵੀਨ ਸ਼ਰਮਾ ਦੀ ਜਿੱਤ ਤੋਂ ਬਾਅਦ, ਮੋਗਾ ਵਿੱਚ ਆਮ ਆਦਮੀ ਪਾਰਟੀ ਦੇ …
-
Culture
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰੂ ਸਾਹਿਬਾਨ ਦੇ ਸਿਪਾਹੀ ਬਣਨ ਦੀ ਬਜਾਏ ਸੁਖਬੀਰ ਬਾਦਲ ਦੇ ਸਿਪਾਹੀ ਬਣੇ ਹੋਏ ਹਨ ਜੋ ਪੰਥ ਲਈ ਬਹੁਤ ਮੰਦਭਾਗਾ-ਮੁੱਖ ਮੰਤਰੀ ਮਾਨ
by Ashkeradioby Ashkeradioਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ …